ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 02-Mar-2025 ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 02-Mar-2025 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ ਅਰਥ:ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ...
Today Hukamnama From Gurdwara Janam Asthan Nankana Sahib 03-Mar-2025
ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 03-Mar-2025 ਸ੍ਰੀ ਗੁਰੂ ਗ੍ਰੰਥ ਸਾਹਿਬ – ੫੯੯ ਸੋਰਠਿ ਮਹਲਾ ੩ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ਰਹਾਉ॥ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ਇਹੁ ਮਨੂਆ ਦਹ...
Today Hukamnama From Gurdwara Janam Asthan Nankana Sahib 04-Mar-2025
ਸੂਹੀ ਮਹਲਾ ੫ ॥ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ਰਹਾਉ॥ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥ਸ੍ਰੀ ਗੁਰੂ ਗ੍ਰੰਥ ਸਾਹਿਬ – ੭੪੧ ਵਿਆਖਿਆ :ਹੇ ਭਾਈ ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸ਼ਰਨ ਪੈ ਕੇ ਆਪਣੇ ਅੰਦਰੋਂ ਆਪਾ ਭਾਵ ਮਿਟਾ ਦੇਣਾ ਚਾਹੀਦਾ ਹੈ) (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ...
Today Hukamnama From Gurdwara Janam Asthan Nankana Sahib 06-Mar-2025
ਸ੍ਰੀ ਗੁਰੂ ਗ੍ਰੰਥ ਸਾਹਿਬ – ੮੩੬ ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ...
Today Hukamnama From Gurdwara Janam Asthan Nankana Sahib 07-Mar-2025
ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 07-Mar-2025 ਸ੍ਰੀ ਗੁਰੂ ਗ੍ਰੰਥ ਸਾਹਿਬ – ੬੮੨ ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ਰਹਾਉ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ ਵਿਆਖਿਆ : ਹੇ ਭਾਈ ! ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਸਦਾ ਚੇਤੇ ਰੱਖਦਾ ਹੈ ।...
Today Hukamnama From Gurdwara Janam Asthan Nankana Sahib 08-Mar-2025
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ...
ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 10-Mar-2025
ਹੁਕਮਨਾਮਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ ਸ੍ਰੀ ਗੁਰੂ ਗ੍ਰੰਥ ਸਾਹਿਬ – ੭੩੦ ਵਿਆਖਿਆ :ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ...
Today Hukamnama From Gurdwara Janam Asthan Nankana Sahib 11-Mar-2025
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ਰਹਾਉ॥ ਪੁੰਨ ਦਾਨ ਪੂਜਾ ਪਰਮੇਸਰੁ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥ ਸ੍ਰੀ ਗੁਰੂ ਗ੍ਰੰਥ ਸਾਹਿਬ – ੭੧੮ ਵਿਆਖਿਆ : ਹੇ ਭਾਈ ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ । ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ।੧।ਰਹਾਉ।...
Today Hukamnama From Gurdwara Janam Asthan Nankana Sahib 12-Mar-2025
ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ਰਹਾਉ॥ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ...
Today Hukamnama From Gurdwara Janam Asthan Nankana Sahib 13-Mar-2025
ਤਿਲੰਗ ਮਹਲਾ ੪ ॥ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ਸਾ ਹਰਿ ਤੇਰੀ ਉਸਤਤਿ ਹੈ...
ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 01-Apr-2025
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ਰਹਾਉ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ ਵਿਆਖਿਆ : ਹੇ ਭਾਈ ! ਮੇਰੇ ਪ੍ਰਭੂ ਜੀ ਨੇ ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ...
ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮੁੱਖਵਾਕ 02-Apr-2025
ਜੈਤਸਰੀ ਮਹਲਾ ੫ਵਾਰ ਸਲੋਕਾ ਨਾਲਿੴ ਸਤਿਗੁਰ ਪ੍ਰਸਾਦਿ ॥ਸਲੋਕ ॥ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ ਵਿਆਖਿਆ :ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ...